&NewLine;<p class&equals;"wp-block-paragraph"><strong>ਜਲੰਧਰ<&sol;strong> &vert; ਆਕਸੀਜਨ ਉਤਪਾਦਨ ਵਿੱਚ ਜਲੰਧਰ ਨੂੰ ਸਵੈ-ਨਿਰਭਰ ਜ਼ਿਲ੍ਹਾ ਬਣਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਉੱਚ ਆਕਸੀਜ਼ਨ ਖਪਤ ਵਾਲੇ ਹਸਪਤਾਲਾਂ ਨੂੰ ਜਲਦੀ ਹੀ ਆਪਣੇ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਕਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨ&period;ਐਚ&period;ਐਸ&period;&comma; ਨਿਊ ਰੂਬੀ&comma; ਸ਼੍ਰੀਮਨ ਸੁਪਰ ਸਪੈਸ਼ਲਿਟੀ&comma; ਟੈਗੋਰ&comma; ਪਟੇਲ&comma; ਪਿਮਸ ਅਤੇ ਕੈਪੀਟੋਲ ਹਸਪਤਾਲਾਂ ਸਮੇਤ ਸੱਤ ਹਸਪਤਾਲਾਂ ਵੱਲੋਂ ਪਹਿਲਾਂ ਹੀ ਆਪਣੇ ਹਸਪਤਾਲਾਂ &&num;8216&semi;ਚ ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਚੁੱਕੇ ਹਨ। ਬਾਕੀ ਹਸਪਤਾਲਾਂ ਨੂੰ ਵੀ ਇਸੇ ਰਾਹ &&num;8216&semi;ਤੇ ਚੱਲਣਾ ਚਾਹੀਦਾ ਹੈ&comma; ਜਿਸ ਨਾਲ ਇਹ ਸਿਹਤ ਸੰਭਾਲ ਸੰਸਥਾਵਾਂ ਸੰਭਾਵਤ ਜੇਕਰ ਤੀਜੀ ਲਹਿਰ ਆਉਂਦੀ ਹੈ ਤਾਂ ਉਸ ਦੌਰਾਨ ਆਕਸੀਜਨ ਦੀ ਜ਼ਰੂਰਤ ਨੂੰ ਪੂਰਾ ਕਰਨ ਦੇ ਸਮਰੱਥ ਹੋਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰਬੀ ਰਾਜਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੀ ਲਾਗਤ ਅਕਸਰ ਲਾਗਤ ਦਾ 200 ਪ੍ਰਤੀਸ਼ਤ ਤੱਕ ਹੋ ਸਕਦੀ ਹੈ। ਇਸ ਤਰ੍ਹਾਂ ਅਜਿਹੇ ਪਲਾਂਟ ਸਥਾਪਤ ਕਰਨ ਨਾਲ ਹਸਪਤਾਲ ਨਾ ਸਿਰਫ਼ ਆਕਸੀਜਨ-ਸੁਤੰਤਰ ਹੋ ਜਾਣਗੇ ਸਗੋਂ ਭਵਿੱਖ ਵਿੱਚ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਆਪਣੇ ਮਰੀਜ਼ਾਂ ਦੀ ਬਿਨਾਂ ਕਿਸੇ ਰੁਕਾਵਟ ਤੋਂ ਗੁਣਵੱਤਾ ਭਰਪੂਰ ਦੇਖਭਾਲ ਵੀ ਕਰ ਸਕਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ&comma; ਜਿਨ੍ਹਾਂ ਨੂੰ ਮਰੀਜ਼ਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੇ ਸਮਰੱਥ ਹੋਣ ਲਈ ਪਲਾਂਟ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਇਸ ਸਬੰਧੀ ਇਨੋਸੈਂਟ ਹਾਰਟਜ਼ ਹਸਪਤਾਲ&comma; ਸਰਵੋਦਿਆ&comma; ਜੌਹਲ&comma; ਨਿਊਰੋਨੋਵਾ&comma; ਮਾਨ ਮੈਡੀਸਿਟੀ&comma; ਓਕਸਫੋਰਡ&comma; ਮਿਲਟਰੀ ਹਸਪਤਾਲ ਕੇਅਰਮੈਕਸ ਅਤੇ ਘਈ ਹਸਪਤਾਲ ਦੀ ਮੈਨੇਜਮੈਂਟ ਨੂੰ ਅਪੀਲ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਥੋਰੀ ਨੇ ਦੱਸਿਆ ਕਿ ਜਲੰਧਰ ਸਿਵਲ ਹਸਪਤਾਲ ਵਿਖੇ ਦੂਜਾ ਆਕਸੀਜਨ ਉਤਪਾਦਨ ਪਲਾਂਟ ਲਗਾਇਆ ਜਾ ਰਿਹਾ ਹੈ&comma; ਜਿਸ ਨਾਲ ਇਸ ਦੀ ਮੈਡੀਕਲ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਹੋਰ ਵਧ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;