&NewLine;<p class&equals;"wp-block-paragraph"><strong>ਪਟਿਆਲਾ<&sol;strong> &vert; ਰੋਡ ਰੇਂਜ ਮਾਮਲੇ &&num;8216&semi;ਚ ਇਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਸਿਹਤ ਵਿਗੜ ਗਈ ਹੈ। ਉਹਨਾਂ ਦੇ ਗੋਡਿਆਂ ਵਿੱਚ ਦਰਦ ਹੈ। ਡਾਕਟਰਾਂ ਦੀ ਟੀਮ ਪਟਿਆਲਾ ਕੇਂਦਰੀ ਜੇਲ੍ਹ ਪਹੁੰਚੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਡਾਕਟਰਾਂ ਨੇ ਸਿੱਧੂ ਨੂੰ ਸੌਣ ਲਈ ਬੈੱਡ ਦੇਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਹਨਾਂ ਦੀ ਟਾਇਲਟ ਸੀਟ ਵੀ ਉੱਚੀ ਕਰਨ ਨੂੰ ਕਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਵਜੋਤ ਸਿੱਧੂ ਪਟਿਆਲਾ ਜੇਲ੍ਹ ਦੀ ਬੈਰਕ ਨੰਬਰ 10 ਵਿੱਚ ਬੰਦ ਹੈ। ਜਿੱਥੇ ਉਹ ਫਰਸ਼ &&num;8216&semi;ਤੇ ਸੌਂ ਰਹੇ ਸੀ। ਸੂਤਰਾਂ ਮੁਤਾਬਕ 6 ਫੁੱਟ ਲੰਬੇ ਸਿੱਧੂ ਦਾ ਭਾਰ ਵਧ ਗਿਆ ਹੈ। ਇਸ ਕਾਰਨ ਉਹਨਾਂ ਨੂੰ ਫਰਸ਼ ਤੋਂ ਉੱਠਣ &&num;8216&semi;ਚ ਦਿੱਕਤ ਆ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰਥੋਪੀਡਿਕ ਸਰਜਨ ਨੇ ਸ਼ਨੀਵਾਰ ਨੂੰ ਸਿੱਧੂ ਦੀ ਮੈਡੀਕਲ ਜਾਂਚ ਕੀਤੀ। ਉਨ੍ਹਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਸਲਾਹ ਦਿੱਤੀ ਹੈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;