&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਥੋਂ ਦੇ ਪਿੰਡ ਮੀਆਂਵਿੰਡ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ&comma; ਜਿਸ ਚ ਇਕ 13 ਸਾਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਟਰੱਕ ਅਤੇ ਸਕੂਲ ਵੈਨ ਦੀ ਟੱਕਰ &&num;8216&semi;ਚ ਸਾਹਿਲ ਸਿੰਘ ਉਮਰ 13 ਸਾਲ ਪੁੱਤਰ ਸਿਕੰਦਰ ਸਿੰਘ ਵਾਸੀ ਜਵੰਦਪੁਰ ਦੀ ਮੌਤ ਹੋ ਗਈ। ਵੈਨ ਡਰਾਈਵਰ ਸਤਨਾਮ ਸਿੰਘ ਦੀਆਂ ਵੀ ਦੋਵੇਂ ਲੱਤਾਂ ਟੁੱਟ ਗਈਆਂ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਥਾਣਾ ਵੈਰੋਵਾਲ ਦੀ ਪੁਲਿਸ ਵਲੋਂ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ ਦੂਜੇ ਮਾਮਲੇ &&num;8216&semi;ਚ ਜ਼ਿਲੇ ਅਧੀਨ ਪੈਂਦੇ ਪਿੰਡ ਡਾਲ ਨੇੜੇ ਅੱਜ ਸਵੇਰੇ ਸਕੂਲ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋ ਗਈ&comma; ਜਿਸ ਵਿਚ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਪਿੱਛੇ ਬੈਠੇ 2 ਵਿਦਿਆਰਥੀ ਜ਼ਖ਼ਮੀ ਹੋ ਗਏ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;web-2-696x371&period;jpg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਪਿੰਡ ਡੱਲ ਦਾ ਗੁਰਸੱਜਣ ਸਿੰਘ&comma; ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਮੋਟਰਸਾਈਕਲ &OpenCurlyQuote;ਤੇ ਆਪਣੇ ਸਕੂਲ ਨੂੰ ਜਾ ਰਹੇ ਸਨ&comma; ਜਦੋਂ ਉਹ ਡਾਲ ਅਤੇ ਪਿੰਡ ਮਾੜੀ ਮੇਘਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਸਕੂਲ ਵੈਨ ਨੇ ਫੇਟ ਮਾਰ ਦਿੱਤੀ&comma; ਜਿਸ ਕਰਕੇ ਗੁਰਸੱਜਣ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਦੋਵੇਂ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;