&NewLine;<p class&equals;"wp-block-paragraph"><strong>ਬਟਾਲਾ &vert;<&sol;strong>&nbsp&semi;ਹਾਦਸੇ ਦਾ ਇਕ ਦਰਦਨਾਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ&comma; ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ &lpar;32&rpar; ਵਜੋਂ ਹੋਈ ਹੈ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;rozanaspokesman&period;in&sol;cover&sol;prev&sol;t6qv40rhrbajorjonfpr6deop6-20230204130631&period;Medi&period;jpeg" alt&equals;"photo"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਦੂਜੇ ਪਾਸੇ ਕਾਰ ਚਾਲਕ ਘਰ ਨੂੰ ਮੌਕੇ &&num;8216&semi;ਤੇ ਛੱਡ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;