&NewLine;<p class&equals;"wp-block-paragraph"><strong>ਨੈਸ਼ਨਲ ਡੈਸਕ &vert;<&sol;strong> ਨਵੇਂ ਸਾਲ ਨੂੰ ਲੈ ਕੇ ਹਰ ਪਾਸੇ ਉਤਸ਼ਾਹ ਹੈ ਪਰ ਕਈ ਥਾਵਾਂ ਤੋਂ ਬੁਰੀ ਖ਼ਬਰਾਂ ਆ ਰਹੀਆਂ ਹਨ। ਦਿੱਲੀ ਦੇ ਬਿਰਧ ਆਸ਼ਰਮ &&num;8216&semi;ਚ ਅੱਗ ਲੱਗਣ ਕਾਰਨ 2 ਬਜ਼ੁਰਗਾਂ ਦੀ ਮੌਤ ਹੋ ਗਈ&comma; ਜਦਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ &&num;8216&semi;ਚ ਕਾਰ ਅਤੇ ਟਰੱਕ ਦੀ ਟੱਕਰ &&num;8216&semi;ਚ 5 ਲੋਕਾਂ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>2 ਬਜ਼ੁਰਗਾਂ ਦੀ ਦਮ ਘੁੱਟਣ ਨਾਲ ਮੌਤ <&sol;strong><br>ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ 2 ਇਲਾਕੇ ਵਿੱਚ ਅੱਜ ਸਵੇਰੇ ਇੱਕ ਬਿਰਧ ਆਸ਼ਰਮ ਵਿੱਚ ਅੱਗ ਲੱਗ ਗਈ। ਦਮ ਘੁੱਟਣ ਕਾਰਨ 2 ਬਜ਼ੁਰਗਾਂ ਦੀ ਮੌਤ ਹੋ ਗਈ। 13 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ&comma; ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੈ । ਮੀਡੀਆ ਰਿਪੋਰਟਾਂ ਮੁਤਾਬਕ ਤੀਜੀ ਮੰਜ਼ਿਲ ਜਿੱਥੇ ਅੱਗ ਲੱਗੀ&comma; ਉਸ ਦਾ ਨਾਂ ਅੰਤਰਾ ਕੇਅਰ ਫਾਰ ਸੀਨੀਅਰਜ਼ ਹੈ&comma; ਜੋ ਬਜ਼ੁਰਗਾਂ ਲਈ ਹਸਪਤਾਲ ਕਮ ਕੇਅਰ ਹੋਮ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਰਾਜਸਥਾਨ ਦੇ ਹਨੂੰਮਾਨਗੜ੍ਹ &&num;8216&semi;ਚ ਸੜਕ ਹਾਦਸੇ &&num;8216&semi;ਚ 5 ਲੋਕਾਂ ਦੀ ਮੌਤ<&sol;strong> ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ &&num;8216&semi;ਚ ਕਾਰ ਅਤੇ ਟਰੱਕ ਦੀ ਟੱਕਰ &&num;8216&semi;ਚ 5 ਨੌਜਵਾਨਾਂ ਦੀ ਮੌਤ ਹੋ ਗਈ ਅਤੇ 1 ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਪੁਲਸ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਰਾਤ ਕਰੀਬ 11 ਵਜੇ ਦੀ ਹੈ। ਜਦੋਂ ਪੁਲਸ ਮੌਕੇ &&num;8216&semi;ਤੇ ਪਹੁੰਚੀ ਤਾਂ ਉਥੇ ਪੂਰੀ ਤਰ੍ਹਾਂ ਨੁਕਸਾਨੀ ਹੋਈ ਕਾਰ ਮਿਲੀ। ਪੁਲਿਸ ਨੇ ਕਾਰ &&num;8216&semi;ਚ ਬੈਠੇ 6 ਨੌਜਵਾਨਾਂ ਨੂੰ ਬਾਹਰ ਕੱਢ ਕੇ ਪੱਲੂ ਹਸਪਤਾਲ ਪਹੁੰਚਾਇਆ। ਜਾਂਚ ਤੋਂ ਬਾਅਦ ਡਾਕਟਰ ਨੇ 5 ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ&comma; ਜਦਕਿ 1 ਨੌਜਵਾਨ ਨੂੰ ਗੰਭੀਰ ਹਾਲਤ &&num;8216&semi;ਚ ਬੀਕਾਨੇਰ ਰੈਫਰ ਕਰ ਦਿੱਤਾ ਗਿਆ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;