&NewLine;<p class&equals;"wp-block-paragraph"><strong>ਫਾਜ਼ਿਲਕਾ &vert;<&sol;strong>&nbsp&semi;ਸੂਬੇ ਵਿਚ ਅੱਤ ਦੀ ਠੰਡ ਪੈ ਰਹੀ ਹੈ। ਹਰ ਕੋਈ ਠੰਡ ਤੋਂ ਬਚਾਅ ਲਈ ਕੋਈ ਨਾ ਕੋਈ ਸਹਾਰਾ ਲੈ ਰਿਹਾ ਹੈ। ਮਾੜੀ ਖਬਰ ਅਬੋਹਰ ਦੇ ਸੀਤੋ ਰੋਡ ਤੋਂ ਸਾਹਮਣੇ ਆਈ ਹੈ। ਇਥੇ ਵਰਕਸ਼ਾਪ &&num;8216&semi;ਤੇ ਕੰਮ ਕਰਨ ਵਾਲੇ ਨੌਜਵਾਨ ਰਾਤ ਨੂੰ ਠੰਡ ਤੋਂ ਬਚਣ ਲਈ ਅੰਗੀਠੀ ਦਾ ਸਹਾਰਾ ਲੈ ਸੌਂ ਰਹੇ ਸਨ। ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਨੌਜਵਾਨ ਬੇਹੋਸ਼ ਹੋ ਗਏ। ਇਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਇਕ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਸਰੇ ਦੀ ਹਾਲਤ ਗੰਭੀਰ ਦੇਖ ਕੇ ਕਿਤੇ ਹੋਰ ਰੈਫਰ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"http&colon;&sol;&sol;www&period;soe&period;uoguelph&period;ca&sol;webfiles&sol;gej&sol;AQ2017&sol;Bender&sol;HomeStove2&period;gif" alt&equals;"Indoor Air Pollution"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚ ਕੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਰੇਕ ਨੂੰ ਅੰਗੀਠੀ ਬਾਲਣ ਤੋਂ ਬਾਅਦ ਆਪਣੇ ਬਚਾਅ ਲਈ ਕਮਰੇ ਵਿਚੋਂ ਗੈਸ ਬਾਹਰ ਜ਼ਰੂਰ ਕੱਢ ਦੇਣੀ ਚਾਹੀਦੀ ਹੈ ਤੇ ਖਿੜਕੀਆਂ ਵਗੈਰਾ ਖੋਲ੍ਹ ਕੇ ਰੱਖਣੀਆਂ ਚਾਹੀਦੀਆਂ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;