&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਈ। ਹਾਦਸੇ &&num;8216&semi;ਚ 77 ਸਾਲ ਦੇ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਿਆ&comma; ਜਿਸ ਨੂੰ ਇਲਾਜ ਲਈ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ। ਜ਼ਖਮੀ ਲੜਕੇ ਦੀ ਸ਼ਿਕਾਇਤ &&num;8216&semi;ਤੇ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br><br>ਗੁਰਜੀਤ ਸਿੰਘ ਨੇ ਦੱਸਿਆ ਕਿ 24 ਮਾਰਚ ਨੂੰ ਉਹ ਆਪਣੇ ਪਿਤਾ ਅਜੈਬ ਸਿੰਘ ਨਾਲ ਮੋਟਰਸਾਈਕਲ ’ਤੇ ਬਰਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਪਿੱਛਿਓਂ ਤੇਜ਼ ਰਫ਼ਤਾਰ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਏ। ਹਾਦਸੇ &&num;8216&semi;ਚ ਉਸਦੇ ਪਿਤਾ ਅਜਾਇਬ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;