ਦੁਨੀਆਪੰਜਾਬMoreਮੀਡੀਆਮੁੱਖ ਖਬਰਾਂਵਾਇਰਲ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ By Admin - May 7, 2023 0 541 Share FacebookTwitterPinterestWhatsApp ਕੈਨੇਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਦੋਰਾਨਾ ਨਾਲ ਸਬੰਧਿਤ ਨੌਜਵਾਨ ਅਮਨਪ੍ਰੀਤ ਸਿੰਘ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਪਰਿਵਾਰ ਗਹਿਰੇ ਸਦਮੇ ‘ਚ ਹੈ। ਦੱਸ ਦਈਏ ਕਿ ਚੰਗੇ ਭਵਿੱਖ ਲਈ ਅਮਨਪ੍ਰੀਤ ਕੈਨੇਡਾ ਗਿਆ ਸੀ। ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।