&NewLine;<p class&equals;"wp-block-paragraph"><strong>ਮਿਲਾਨ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਟਲੀ ਦੇ ਮਾਨਤੋਵਾ ਜ਼ਿਲ੍ਹੇ ਦੇ ਕਸਬਾ à¨•ਸਤੀਲਿੳਨੇ ਵਿਚ ਰਹਿੰਦੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 42 ਸਾਲ ਦਾ ਜਸਵਿੰਦਰ ਸਿੰਘ&comma; ਪਿਛਲੇ 8 ਸਾਲਾਂ ਤੋਂ ਪਤਨੀ ਅਤੇ ਧੀ ਨਾਲ ਇਟਲੀ ਵਿਚ ਰਹਿ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਤੇ ਦਿਨੀਂ ਉਹ ਕੰਮ ਦੌਰਾਨ ਕਰੇਨ ਦੀ ਮਦਦ ਨਾਲ ਸ਼ੈੱਡ ’ਤੇ ਰੰਗ ਕਰ ਰਿਹਾ ਸੀ। ਇਸ ਦੌਰਾਨ ਜਸਵਿੰਦਰ ਨਾਲ ਹਾਦਸਾ ਵਾਪਰ ਗਿਆ&comma; ਜਿਥੋਂ ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। 2 ਦਿਨ ਦੇ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਸਵਿੰਦਰ ਸਿੰਘ ਦਾ ਪਿਛੋਕੜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਵੱਡੀ ਮਿਆਣੀ ਨਾਲ ਸੰਬੰਧਤ ਹੈ। ਜ਼ਿਕਰਯੋਗ ਹੈ ਕਿ ਆਏ ਦਿਨ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀਆਂ ਨਾਲ ਵਿਦੇਸ਼ਾਂ ਵਿਚ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;