&NewLine;<p class&equals;"wp-block-paragraph"><strong>ਕੈਨੇਡਾ &vert; <&sol;strong>ਇਥੋਂ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਕਿਲੋਨਾ ਰੂਟ &OpenCurlyQuote;ਤੇ ਬੱਸ ਪਲਟਣ ਕਾਰਣ ਅੰਮ੍ਰਿਤਸਰ ਨਾਲ ਸਬੰਧਿਤ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਕਰੀਬ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। 41 ਸਾਲਾ ਕਰਨਜੋਤ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ-ਬੇਟੀ ਸਮੇਤ ਪਰਿਵਾਰ ਛੱਡ ਗਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;shsrtk&period;jpg" alt&equals;"" class&equals;"wp-image-40018" width&equals;"777" height&equals;"427"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਘਰ ਵਿਚ ਇਕੱਲਾ ਕਮਾਉਣ ਵਾਲਾ ਸੀ । ਹਾਦਸੇ ਦਾ ਕਾਰਨ ਫਿਲਹਾਲ ਕੈਨੇਡਾ ਵਿਚ ਪੈ ਰਹੀ ਭਾਰੀ ਬਰਫ ਹੈ। ਬੱਸ ਬੇਕਾਬੂ ਹੋ ਜਾਣ ਕਾਰਨ ਉਕਤ ਦੁਖਦਾਈ ਹਾਦਸਾ ਵਾਪਰਿਆ ਹੈ। ਹਾਦਸੇ ਦੌਰਾਨ ਕਰੀਬ 3 ਦਰਜਨ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਨੇਡਾ ਵਿਚ ਦਰਦਨਾਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦੇ ਵਸਨੀਕ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਮੌਤ ਹੋ ਗਈ । ਨੌਜਵਾਨ ਦੀ ਮੌਤ ਦੀ ਖ਼ਬਰ ਪਤਾ ਚਲਦਿਆਂ ਹੀ ਪਰਿਵਾਰ ਵਿਚ ਸੋਗ ਪਸਰਿਆ ਹੈ। ਕਰਨਜੋਤ ਕਰੀਬ 4 ਕੁ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;