<p><strong>ਅਮਰੀਕਾ&comma; 27 ਅਕਤੂਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ ।<&sol;p>&NewLine;<p>ਜਾਣਕਾਰੀ ਅਨੁਸਾਰ ਮਨਪ੍ਰੀਤ 9 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ&comma; ਜਿਸ ਤੋਂ ਬਾਅਦ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਮਗਰੋਂ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;