<p><strong>ਹੁਸ਼ਿਆਰਪੁਰ&comma; 26 ਨਵੰਬਰ &vert;<&sol;strong> ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਇਸ ਦੁਖਦਾਈ ਖਬਰ ਤੋਂ ਬਾਅਦ ਸੋਗ ਦੀ ਲਹਿਰ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਜਨਵਰੀ ਵਿਚ ਪੜ੍ਹਾਈ ਲਈ ਅਮਰੀਕਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;