ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਜਲੰਧਰ ਦਾ ਰਹਿਣ ਵਾਲਾ ਸੀ ਅਮਨ

0
629

ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਾਸੀ ਗੋਰਾਇਆ, ਜਲੰਧਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ 2 ਦਿਨ ਪਹਿਲਾਂ ਹੀ ਜਨਮਦਿਨ ਸੀ। ਜਾਣਕਾਰੀ ਅਨੁਸਾਰ ਅਮਨ ਸੈਣੀ ਕੁਝ ਸਾਲਾਂ ਤੋਂ ਭਰਾ, ਮਾਤਾ ਅਤੇ ਪਤਨੀ ਤੇ ਪੁੱਤਰ ਸਮੇਤ ਕੈਨੇਡਾ ਰਹਿ ਰਿਹਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ