&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ&comma; ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਾਸੀ ਗੋਰਾਇਆ&comma; ਜਲੰਧਰ ਵਜੋਂ ਹੋਈ ਹੈ। <br><br>ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ 2 ਦਿਨ ਪਹਿਲਾਂ ਹੀ ਜਨਮਦਿਨ ਸੀ। ਜਾਣਕਾਰੀ ਅਨੁਸਾਰ ਅਮਨ ਸੈਣੀ ਕੁਝ ਸਾਲਾਂ ਤੋਂ ਭਰਾ&comma; ਮਾਤਾ ਅਤੇ ਪਤਨੀ ਤੇ ਪੁੱਤਰ ਸਮੇਤ ਕੈਨੇਡਾ ਰਹਿ ਰਿਹਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ &&num;8216&semi;ਚ ਸੋਗ ਦੀ ਲਹਿਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;