<p><strong>ਬਰਨਾਲਾ&comma; 28 ਅਕਤੂਬਰ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ 1 ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਨਿੰਦਰ ਸਿੰਘ &lpar;ਰਿੰਕੂ&rpar; ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਦੀ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਅਵਨਿੰਦਰ ਸਿੰਘ 2018 ’ਚ ਪੀਆਰ ਹੋ ਕੇ ਕੈਨੇਡਾ ਗਿਆ ਸੀ&comma; ਜਿਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;