ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਬਠਿੰਡਾ ਦਾ ਰਹਿਣ ਵਾਲਾ ਸੀ ਮ੍ਰਿਤਕ ਵਰਿੰਦਰ ਸਿੰਘ

0
1498

ਬਠਿੰਡਾ, 23 ਨਵੰਬਰ | ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਬਠਿੰਡਾ ਦੀ ਸੰਗਤ ਮੰਡੀ ਦੇ ਨੌਜਵਾਨ ਦੀ ਮੌਤ ਹੋ ਗਈ। ਬਠਿੰਡਾ ਦੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।

ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਨੌਜਵਾਨ ਵਰਿੰਦਰ ਸਿੰਘ ਲਗਭਗ 1 ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿਥੇ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਉਸ ਦੀ ਦੇਹ ਪਿੰਡ ਦੂਨੇਵਾਲਾ ਲਿਆਂਦੀ ਗਈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)