&NewLine;<p class&equals;"wp-block-paragraph"><strong>ਪਟਿਆਲਾ&comma; 19 ਸਤੰਬਰ &vert;<&sol;strong> ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਨਮ ਦਿਨ ਵਾਲੇ ਦਿਨ ਪੰਜਾਬੀ ਡਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਟਰਾਲੇ &&num;8216&semi;ਤੇ ਜਾ ਰਿਹਾ ਸੀ ਕਿ ਅਚਾਨਕ ਉਸ ਤੇਲ ਨਾਲ ਭਰੇ ਟੈਂਕਰ ਨਾਲ ਉਸ ਦੀ ਟੱਕਰ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ 2017 &&num;8216&semi;ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ &&num;8216&semi;ਤੇ ਸੀ। ਮ੍ਰਿਤਕ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;