<p><strong>ਚੰਡੀਗੜ੍ਹ&comma; 23 ਦਸੰਬਰ &vert;<&sol;strong> ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਸਾਲ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌ&period;ਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਬਰੈਂਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ। ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ।<&sol;p>&NewLine;<p><img src&equals;"https&colon;&sol;&sol;www&period;rozanaspokesman&period;com&sol;cover&sol;prev&sol;r5vfieudg00lc5rbvs16ii6d1q-20231223114648&period;Medi&period;jpeg" alt&equals;"Punjabi Youth Road Accident in Canada News" &sol;>ਜੀਪ ਚਾਲਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਇਹ ਵੀ ਖਬਰ ਹੈ ਕਿ ਦਿਲਪ੍ਰੀਤ ਸਟੱਡੀ ਵੀਜ਼ੇ &OpenCurlyQuote;ਤੇ ਕੈਨੇਡਾ ਗਿਆ ਸੀ। ਉਸਦਾ ਸੁਪਨਾ ਸੀ ਕਿ ਪੜ੍ਹ-ਲਿਖ ਕੇ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰੇਗਾ ਤੇ ਖੁਦ ਵੀ ਵਿਦੇਸ਼ ਵਿਚ ਜਾ ਕੇ ਸੈਟਲ ਹੋਵੇਗਾ। ਦਿਲਪ੍ਰੀਤ ਦੀ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;