&NewLine;<p class&equals;"wp-block-paragraph"><strong>ਟਾਂਡਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ &&num;8216&semi;ਚ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ ਰਹੇ ਹਨ।<br><br>17 ਜੂਨ ਨੂੰ ਅਮਨਦੀਪ ਸਿੰਘ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਕੁਝ ਹੀ ਦੂਰੀ &&num;8216&semi;ਤੇ ਉਸ ਦੀ ਕਾਰ ਸੜਕ &&num;8216&semi;ਤੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ &&num;8216&semi;ਚ ਅਮਨਦੀਪ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਿਆ&comma; ਜਿਸ ਨੂੰ ਨਜ਼ਦੀਕੀ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;dailynews&period;lk&sol;sites&sol;default&sol;files&sol;styles&sol;node-teaser-default&sol;public&sol;news&sol;2021&sol;12&sol;27&sol;Accident&period;jpg&quest;itok&equals;VmEHbbwx" alt&equals;"Accident &vert; Daily News" width&equals;"857" height&equals;"482"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਅਮਨਦੀਪ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ। ਘਰ ਦੇ ਇਕਲੌਤੇ ਚਿਰਾਗ ਅਮਨਦੀਪ ਦੇ ਚਲੇ ਜਾਣ ਕਾਰਨ ਮਾਪਿਆਂ &&num;8216&semi;ਤੇ ਦੁੱਖ ਦਾ ਪਹਾੜ ਟੁੱਟ ਗਿਆ। ਵਰਣਨਯੋਗ ਹੈ ਕਿ ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸਨ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;