<p><strong>ਗੁਰਦਾਸਪੁਰ&comma; 19 ਨਵੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਜੁਗਰਾਜ ਦੇ ਕਿਸੇ ਸਾਥੀ ਦਾ ਫੋਨ ਆਇਆ ਕਿ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।<&sol;p>&NewLine;<p>ਦੱਸ ਦਈਏ ਕਿ ਅਜੇ 6 ਮਹੀਨੇ ਪਹਿਲਾਂ ਹੀ ਜੁਗਰਾਜ ਸਿੰਘ ਦੇ ਘਰ ਪੁੱਤ ਦਾ ਜਨਮ ਹੋਇਆ ਸੀ। ਉਸ ਨੇ ਪੁੱਤਰ ਦੇਖਣ ਲਈ ਅਗਲੇ ਮਹੀਨੇ ਭਾਰਤ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ। ਇਸ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;