&NewLine;<p class&equals;"wp-block-paragraph"><strong>ਮੁਕਤਸਰ&sol;ਲੰਬੀ&comma; 22 ਅਕਤੂਬਰ &vert; <&sol;strong>ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ ਦੁਬਈ ਗਏ ਮਲੋਟ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਹੈਪੀ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਮੁਤਾਬਕ ਉਹ 13 ਅਕਤੂਬਰ ਨੂੰ ਦੁਬਈ ਗਿਆ ਸੀ ਤੇ 16 ਅਕਤੂਬਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ 32 ਸਾਲ ਦਾ ਹੈਪੀ 2 ਸਾਲ ਦੇ ਬੇਟੇ ਦਾ ਪਿਤਾ ਤੇ 4 ਭੈਣਾਂ ਦਾ ਇਕਲੌਤਾ ਭਰਾ ਸੀ ਤੇ 13 ਅਕਤੂਬਰ ਨੂੰ ਦੁਬਈ ਗਿਆ ਸੀ। 16 ਅਕਤੂਬਰ ਨੂੰ ਉਸ ਦੇ ਏਜੰਟ ਦਾ ਫੋਨ ਆਇਆ ਕਿ ਹੈਪੀ ਸਿੰਘ ਦੀ ਪਾਣੀ &&num;8216&semi;ਚ ਡੁੱਬਣ ਨਾਲ ਮੌਤ ਹੋ ਗਈ ਹੈ। ਸਾਨੂੰ ਬੜੀ ਮੁਸ਼ਕਿਲ ਤੋਂ ਬਾਅਦ 18 ਅਕਤੂਬਰ ਨੂੰ ਲਾਸ਼ ਮਿਲੀ ਪਰ ਏਜੰਟ ਨੇ ਕੋਈ ਸਹਿਯੋਗ ਨਹੀਂ ਦਿੱਤਾ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;