&NewLine;<p class&equals;"wp-block-paragraph"><strong>ਸ੍ਰੀ ਮਾਛੀਵਾੜਾ ਸਾਹਿਬ&comma; 5 ਅਕਤੂਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ &lpar;ਬੁਰਜ ਕੱਚਾ&rpar; ਦੇ ਰਹਿਣ ਵਾਲੇ ਦਲੀਪ ਸਿੰਘ ਦਾ ਇਕਲੌਤਾ ਪੁੱਤਰ ਅਰੁਣਦੀਪ ਸਿੰਘ &lpar;27&rpar; ਜੋ ਕਿ ਗਰੀਸ ਵਿਚ ਰੋਜ਼ਗਾਰ ਲਈ ਗਿਆ ਸੀ&comma; ਦੀ ਉੱਥੇ ਮੌਤ ਹੋ ਗਈ। <br>ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ&comma; ਉਹ ਉਥੇ ਖੇਤਾਂ ’ਚ ਕੰਮ ਕਰਦਾ ਸੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਉਹ ਗ੍ਰੀਸ ਵਿਖੇ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਕਿਸੇ ਜ਼ਹਿਰੀਲੇ ਜਾਨਵਰ ਨੇ ਕੱਟ ਲਿਆ&comma; ਜਿਸ ਨਾਲ ਉਸ ਦੀ ਮੌਤ ਹੋ ਗਈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;