&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ ਇਟਲੀ ਗਏ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਪੱਟੀ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ 2-3 ਮਹੀਨੇ ਪਹਿਲਾਂ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;cdn&period;telanganatoday&period;com&sol;wp-content&sol;uploads&sol;2023&sol;01&sol;death&period;jpg" alt&equals;"NRI on a vacation falls to death at Bachupally - Telangana Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕੁਝ ਦਿਨ ਉਸ ਨੇ ਲੋਕਾਂ ਦੇ ਘਰ ਵਿਚ ਕੰਮ ਕੀਤਾ। ਇਸ ਦੌਰਾਨ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ&comma; ਪੰਜਾਬ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F178659401647690&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;