<p><strong>ਮਾਨਸਾ&comma; 23 ਨਵੰਬਰ &vert;<&sol;strong> ਫਿਲੀਪੀਨਜ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ &OpenCurlyQuote;ਚ ਜ਼ਿਲ੍ਹਾ ਮਾਨਸਾ ਦੇ ਪਿੰਡ ਕਲੈਹਰੀ ਦੇ ਨੌਜਵਾਨ ਦੀ ਮੌਤ ਹੋ ਗਈ। ਉਧਰ ਇਸ ਮੰਦਭਾਗੀ ਘਟਨਾ ਦੀ ਖ਼ਬਰ ਮਿਲਣ ’ਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ।<&sol;p>&NewLine;<p>ਮ੍ਰਿਤਕ ਕਰਮਜੀਤ ਸਿੰਘ ਦੇ ਪਿਤਾ ਆਤਮਾ ਸਿੰਘ ਨੇ ਕਿਹਾ ਕਿ ਉਸ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ &lpar;ਫਿਲੀਪੀਨਜ਼&rpar; ਗਿਆ ਸੀ। 22 ਨਵੰਬਰ ਨੂੰ ਉਸ ਦੇ ਲੜਕੇ ਕਰਮਜੀਤ ਸਿੰਘ ਦੀ ਗੁਰਦਿਆਂ ਦੀ ਇਨਫ਼ੈਕਸ਼ਨ ਕਾਰਨ ਅਚਾਨਕ ਮੌਤ ਹੋ ਗਈ&comma; ਜਿਸ ਦੀ ਮ੍ਰਿਤਕ ਦੇਹ ਉਥੇ ਹੀ ਹੈ। ਸਾਰਾ ਪਰਿਵਾਰ ਡੂੰਘੇ ਸਦਮੇ ’ਚ ਹੈ। ਮ੍ਰਿਤਕ ਦੇ ਪਿਤਾ ਨੇ ਪੁੱਤ ਦੀ ਦੇਹ ਨੂੰ ਭਾਰਤ ਮੰਗਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਮਦਦ ਦੀ ਗੁਹਾਰ ਲਗਾਈ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;