&NewLine;<p class&equals;"wp-block-paragraph"><strong>ਸੰਗਰੂਰ &vert;<&sol;strong> ਪੰਜਾਬ ’ਚ ਪਤੰਗਾਂ ਕਾਰਨ ਰੋਜ਼ ਹਾਦਸੇ ਵਾਪਰ ਰਹੇ ਹਨ। ਸੈਂਕੜੇ ਬੱਚਿਆਂ ਦੀ ਪਤੰਗ ਲੁੱਟਦਿਆਂ ਕਰੰਟ ਲੱਗਣ&comma; ਛੱਤ ਤੋਂ ਡਿੱਗਣ ਜਾਂ ਡੋਰ ਕਾਰਨ ਗਲਾ ਕੱਟ ਜਾਣ ਕਾਰਨ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।ਅਜਿਹਾ ਮਾਮਲਾ ਸੁਨਾਮ ਦੇ ਊਧਮ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ&comma; ਜਿਥੇ ਬੀਤੀ ਸ਼ਾਮ ਨੇੜਲੇ ਪਿੰਡ ਭਰੂਰ ਵਿਖੇ ਬੱਚਿਆਂ ਨਾਲ ਮਿਲ ਕੇ ਪਤੰਗ ਲੁੱਟ ਰਹੇ ਇਕ ਬੱਚੇ ਦੀ ਅਚਾਨਕ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। <&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;DFZAKLTYL&period;jpg" alt&equals;"" class&equals;"wp-image-39741" width&equals;"662" height&equals;"370"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਥਾਣਾ ਜੀ&period;ਆਰ&period;ਪੀ&period; ਸੰਗਰੂਰ ਦੇ ਸਹਾਇਕ ਥਾਣੇਦਾਰ ਦੀਦਾਰ ਸਿੰਘ ਨੇ ਦੱਸਿਆ ਕਿ 4 ਕੁ ਵਜੇ ਨੇੜਲੇ ਪਿੰਡ ਭਰੂਰ ਦੇ ਲਾਲੀ ਸਿੰਘ ਦਾ ਸੱਤਵੀਂ ਜਮਾਤ &&num;8216&semi;ਚ ਪੜ੍ਹਦਾ 14 ਸਾਲ ਦਾ ਬੱਚਾ ਗੁਰਬਾਜ ਸਿੰਘ ਸਕੂਲ ਤੋਂ ਛੁੱਟੀ ਹੋਣ ਉਪਰੰਤ ਆਪਣੇ ਸਾਥੀਆਂ ਨਾਲ ਮਿਲ ਕੇ ਪਤੰਗ ਲੁੱਟਦਾ-ਲੁੱਟਦਾ ਰੇਲਵੇ ਸਟੇਸ਼ਨ ਵਾਲੇ ਫਾਟਕ ਨੇੜੇ ਰੇਲਵੇ ਲਾਈਨ &&num;8216&semi;ਤੇ ਚਲਾ ਗਿਆ&comma; ਜਿਸ ਨੂੰ ਸੁਨਾਮ ਤੋਂ ਸੰਗਰੂਰ ਵੱਲ ਜਾ ਰਹੇ ਰੇਲਵੇ ਦੇ ਪਾਵਰ ਇੰਜਣ ਨੇ ਆਪਣੀ ਲਪੇਟ ਵਿਚ ਲੈ ਲਿਆ&comma; ਜਿਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸਾ ਇੰਨਾ ਭਿਆਨਕ ਸੀ ਕਿ ਪਾਵਰ ਇੰਜਣ ਬੱਚੇ ਨੂੰ ਘੜੀਸਦਾ-ਘੜੀਸਦਾ ਦੂਰ ਤੱਕ ਲੈ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਮਾਤਾ-ਪਿਤਾ ਸਮੇਤ ਦੋ ਛੋਟੀਆਂ ਭੈਣਾਂ ਛੱਡ ਗਿਆ ਹੈ। ਸਹਾਇਕ ਥਾਣੇਦਾਰ ਦੀਦਾਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਬੱਚੇ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;