&NewLine;<p class&equals;"wp-block-paragraph"><strong>ਕਾਦੀਆਂ <&sol;strong>&vert; ਕਰਾਚੀ &lpar;ਪਾਕਿਸਤਾਨ&rpar; ਦੀ ਰਹਿਣ ਵਾਲੀ ਸੁਮਨ ਰੈਨੀਤਾਲ ਨੂੰ ਫੇਸਬੁੱਕ &&num;8216&semi;ਤੇ ਭਾਰਤ ਦੇ ਅਮਿਤ ਨਾਲ ਪਿਆਰ ਹੋ ਗਿਆ ਅਤੇ ਗੱਲ ਵਿਆਹ ਤੱਕ ਪਹੁੰਚ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੋਵਾਂ ਦੇ ਪਰਿਵਾਰਾਂ ਨੇ ਇਕ-ਦੂਜੇ ਨੂੰ ਪਸੰਦ ਵੀ ਕਰ ਲਿਆ ਪਰ ਕੋਰੋਨਾ ਕਰਕੇ ਬਾਰਡਰ ਬੰਦ ਹੋਣ ਕਾਰਨ ਸੁਮਨ ਨੂੰ ਵੀਜ਼ਾ ਨਹੀਂ ਮਿਲ ਰਿਹਾ ਸੀ। ਦੋਵਾਂ ਪਰਿਵਾਰਾਂ ਨੇ ਸੋਚਿਆ ਕਿ ਸ਼ਾਇਦ ਹੀ ਵਿਆਹ ਹੋਵੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਅਮਿਤ ਨੇ ਕਾਦੀਆਂ ਦੇ ਮਕਬੂਲ ਅਹਿਮਦ ਨਾਲ ਸੰਪਰਕ ਕਰਕੇ ਸੁਮਨ ਨੂੰ ਭਾਰਤ ਦਾ ਵੀਜ਼ਾ ਦਿਵਾਉਣ &&num;8216&semi;ਚ ਮਦਦ ਕੀਤੀ। ਲੰਬੀ ਪ੍ਰਕਿਰਿਆ ਚੱਲੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੁਮਨ ਦੇ ਘਰ ਵਾਲਿਆਂ ਨੇ 1 ਅਪ੍ਰੈਲ 2021 ਨੂੰ ਵੀਜ਼ਾ ਲਈ ਅਪਲਾਈ ਕਰ ਦਿੱਤਾ। ਸਾਰੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਭਾਰਤ ਸਰਕਾਰ ਨੇ ਉਸ ਨੂੰ ਵਿਆਹ ਦੇੇ ਲਈ ਸਪੈਸ਼ਲ ਵੀਜ਼ਾ ਭੇਜਿਆ&comma; ਜਿਸ ਕਰਕੇ ਸੁਮਨ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਅਮਿਤ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ<&sol;h4>&NewLine;&NewLine;&NewLine;&NewLine;<p class&equals;"wp-block-paragraph">ਅਮਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਜ਼ਿਲਾ ਗੁਰਦਾਸਪੁਰ ਦੇ ਇਲਾਕੇ ਹਰਗੋਬਿੰਦਪੁਰ ਦੇ ਰਹਿਣ ਵਾਲੇਨੇ ਵੀ ਭਾਰਤ ਸਰਕਾਰ ਦਾ ਧੰਨਵਾਦ ਕੀਤਾ&comma; ਜਿਸ ਨੇ ਸੁਮਨ ਨੂੰ ਭਾਰਤ ਦਾ ਵੀਜ਼ਾ ਦੇਣ ਦੀ ਮਨਜ਼ੂਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;