<p><strong>ਜਲੰਧਰ&comma; 3 ਨਵੰਬਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਜਲੰਧਰ-ਫਗਵਾੜਾ ਹਾਈਵੇ &&num;8216&semi;ਤੇ ਬਾਠ ਕੈਸਲ ਲਾਗੇ ਉਸ ਵੇਲੇ ਭੀਮ ਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਦੀ ਸੜਕ ਹਾਦਸੇ &&num;8216&semi;ਚ ਮੌਤ ਹੋ ਗਈ ਜਦੋਂ ਉਸਦੀ ਕਾਰ ਇਕ ਖੜ੍ਹੇ ਟਰੱਕ &&num;8216&semi;ਚ ਜਾ ਟਕਰਾਈ।<&sol;p>&NewLine;<p>ਜਾਣਕਾਰੀ ਅਨੁਸਾਰ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦਾ ਪੁੱਤਰ ਕਰਨ ਗੁਪਤਾ ਆਪਣੀ ਗੱਡੀ &&num;8216&semi;ਚ ਜਲੰਧਰ ਤੋਂ ਫਗਵਾੜਾ ਵੱਲ ਜਾ ਰਿਹਾ ਸੀ। ਜਦੋਂ ਉਸਦੀ ਕਾਰ ਬਾਠ ਕੈਸਲ ਲਾਗੇ ਪਹੁੰਚੀ ਤਾਂ ਸੜਕ &&num;8216&semi;ਤੇ ਖੜ੍ਹੇ ਟਰੱਕ &&num;8216&semi;ਚ ਉਸਦੀ ਕਾਰ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰਨ ਗੁਪਤਾ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਲਾਸ਼ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;