&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਸੋਸ਼ਲ ਮੀਡੀਆ &&num;8216&semi;ਤੇ ਇਕ ਵਾਇਰਲ ਹੋਈ ਵੀਡੀਓ ਵਿਚ ਦੋ ਨੌਜਵਾਨ 32 ਬੋਰ ਰਿਵਾਲਵਰ ਤੇ 315 ਬੋਰ ਰਾਇਫਲ ਨਾਲ ਹਵਾਈ ਫਾਇਰ ਕਰ ਰਹੇ ਸਨ&comma; ਜਿਸ ਤੋਂ ਬਾਅਦ ਥਾਣਾ ਰਾਜਾਸਾਂਸੀ ਪੁਲਿਸ ਨੇ ਇਨ੍ਹਾਂ ਦੋਵਾਂ ਨੌਜਵਾਨਾਂ &&num;8216&semi;ਤੇ ਮਾਮਲਾ ਦਰਜ ਕਰ ਦਿੱਤਾ ਹੈ। ਇਨ੍ਹਾਂ ਦੀ ਪਛਾਣ ਗੋਪੀ ਵਾਸੀ ਉਠੀਆ ਅਤੇ ਹੈਪੀ ਵਾਸੀ ਉਠੀਆ ਵਜੋਂ ਹੋਈ ਪਹਿਚਾਣ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਗੰਨ ਕਲਚਰ ਉਤੇ ਪਾਬੰਦੀ ਲਗਾਉਣ ਤੋਂ ਬਾਅਦ ਅਜਿਹੇ ਕਈ ਮਾਮਲੇ ਸਾਹਮਂਣੇ ਆ ਰਹੇ ਹਨ&comma; ਜਿਥੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਉਤੇ ਸਰਕਾਰ ਨੇ ਕਾਰਵਾਈ ਕੀਤੀ ਹੈ। ਅਜੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿਚ ਇਕ ਕਾਂਸਟੇਬਲ ਉਤੇ ਵੀ ਪਰਸਾ ਦਰਜ ਕੀਤਾ ਗਿਆ ਸੀ। ਇਹ ਕਾਂਸਟੇਬਲ ਆਪਣੇ ਹੀ ਵਿਆਹ ਉਤੇ ਹਵਾਈ ਫਾਇਰ ਕਰਦਾ ਨਜ਼ਰ ਆਇਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਕ ਹੋਰ ਮਾਮਲ ਜਲੰਧਰ ਤੋਂ ਵੀ ਸਾਹਮਣੇ ਆਇਆ ਹੈ। ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਬਣਾਉਣ ਵਾਲੇ ਇਕ ਜੋੜੇ ਨੇ ਲੰਘੇ ਦਿਨ ਹਥਿਆਰਾਂ ਨੂੰ ਪ੍ਰਮੋਟ ਕਰਦੀ ਇਕ ਵੀਡੀਓ ਪਾਈ ਸੀ&comma; ਇਹ ਵੀਡੀਓ ਵਾਇਰਲ ਹੋਣ ਪਿੱਛੋਂ ਅੱਜ ਜਲੰਧਰ ਪੁਲਿਸ ਨੇ ਇਸ ਜੋੜੇ ਉਤੇ ਵੀ ਮਾਮਲਾ ਦਰਜ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;