<p><strong>ਪਟਿਆਲਾ&comma; 15 ਅਕਤੂਬਰ &vert;<&sol;strong> ਸਨੌਰ ਨੇੜੇ ਪਿੰਡ ਖੁੱਡਾ ਵਿਚ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲ ਗਈ&comma; ਜਿਸ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਚ ਅਮਨ-ਅਮਾਨ ਨਾਲ ਵੋਟਾਂ ਪੈ ਰਹੀਆਂ ਹਨ। ਇਸ ਲਈ ਕੁਝ ਬਾਹਰੀ ਵਿਅਕਤੀ ਪਿੰਡ ਦੇ ਪੋਲਿੰਗ ਸਟੇਸ਼ਨ &&num;8216&semi;ਤੇ ਪਹੁੰਚ ਗਏ&comma; ਜਿੱਥੇ ਉਨ੍ਹਾਂ ਦੀ ਪੋਲਿੰਗ ਏਜੰਟ ਨਾਲ ਝੜਪ ਹੋ ਗਈ।<&sol;p>&NewLine;<p>ਇਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਪਥਰਾਅ ਕੀਤਾ ਗਿਆ&comma; ਜਿਸ ਤੋਂ ਬਾਅਦ ਬਾਹਰੋਂ ਆਏ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਦੋ ਵਾਰ ਕੁੱਲ 8 ਰਾਉਂਡ ਫਾਇਰ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਵਾਲੇ ਵਿਅਕਤੀ ਦੀ ਪਛਾਣ ਸੋਨੀ ਉਰਫ਼ ਤੇਜਾ ਸਿੰਘ ਵਜੋਂ ਹੋਈ ਹੈ&comma; ਜਦਕਿ ਦੂਜਾ ਵਿਅਕਤੀ ਪੱਥਰਬਾਜ਼ੀ &&num;8216&semi;ਚ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;