<p><strong>ਤਰਨਤਾਰਨ&comma; 15 ਅਕਤੂਬਰ &vert;<&sol;strong> ਪੰਜਾਬ ਵਿਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ। ਘਟਨਾ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਦੀ ਹੈ&comma; ਜਿੱਥੇ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।<&sol;p>&NewLine;<p>ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਲਾਈਨ &&num;8216&semi;ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਵੀ ਚਲਾਈਆਂ ਗਈਆਂ&comma; ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ&comma; ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।<&sol;p>&NewLine;<p>ਤੁਹਾਨੂੰ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ&comma; ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿਚ ਕੁੱਲ 13937 ਪੰਚਾਇਤਾਂ ਹਨ&comma; ਜਿਨ੍ਹਾਂ ਵਿਚ 1&period;33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ&comma; ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;