<p><strong>ਜਲੰਧਰ&comma; 14 ਅਕਤੂਬਰ &vert; <&sol;strong>ਪੰਜਾਬ ਭਰ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਿੱਥੇ ਜਲੰਧਰ ਦੇ ਵੱਖ-ਵੱਖ ਪਿੰਡਾਂ &&num;8216&semi;ਚ ਸਰਪੰਚਾਂ-ਪੰਚਾਂ ਦੀ ਚੋਣ ਨੂੰ ਲੈ ਕੇ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ&comma; ਉੱਥੇ ਹੀ ਜਲੰਧਰ ਦੇ ਸ਼ਾਹਕੋਟ &&num;8216&semi;ਚ ਵੀ ਕਈ ਅਜਿਹੇ ਪਿੰਡ ਹਨ&comma; ਜਿਨ੍ਹਾਂ &&num;8216&semi;ਚ 15 ਅਕਤੂਬਰ ਨੂੰ ਚੋਣਾਂ ਨਹੀਂ ਹੋਣਗੀਆਂ।<&sol;p>&NewLine;<p>ਸ਼ਾਹਕੋਟ ਦੇ ਕਈ ਪਿੰਡਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਅਤੇ ਪੰਚ ਦੀ ਚੋਣ ਕਰ ਕੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ ਗਈ ਹੈ&comma; ਜਿਸ ਕਾਰਨ ਸ਼ਾਹਕੋਟ ਦੇ ਕਈ ਪਿੰਡਾਂ ਵਿਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਪੁਨੀਆ&comma; ਲਸੂੜੀ&comma; ਸੰਗਤਪੁਰ&comma; ਧਰਮੀਵਾਲ&comma; ਰਾਮਪੁਰ ਆਦਿ ਸ਼ਾਮਲ ਹਨ। ਹੋਰ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ।<&sol;p>&NewLine;<p><img class&equals;"size-medium wp-image-88828 alignright" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;10&sol;akkkkkkkkkkkkkkkkk-141x300&period;jpg" alt&equals;"" width&equals;"141" height&equals;"300" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;