ਬਠਿੰਡਾ, 12 ਮਾਰਚ | ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ
- ਪ੍ਰਤਾਪ ਬਾਜਵਾ ਤੇ ਬੰਬਾ ਵਾਲੀ ਦਹਿਸ਼ਤ ਨੂੰ ਲੈ ਕੇ ਹੋਈ FIR ਦਰਜ
ਚੰਡੀਗੜ੍ਹ 14 ਅਪੈ੍ਲ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਰੋਧੀ ਧਿਰ ਦੇ…
- ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
ਚੰਡੀਗੜ੍ਹ, 9 ਅਪ੍ਰੈਲ l ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ…
- ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ‘ਚ ਪਹਿਲੇ ਹੀ ਦਿਨ 35 ਸਕੂਲਾਂ ’ਚ 2.32 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਜਲੰਧਰ, 7 ਅਪ੍ਰੈਲ। ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ…
- ਮੁਕੇਰੀਆ ਸਾਡਾ ਘਰ, ਆਪਦੇ ਲੋਕਾਂ ਲਈ ਲੜਨਾ-ਖੜ੍ਹਨਾ ਮੇਰਾ ਧਰਮ-ਸਰਬਜੋਤ ਸਾਬੀ
ਮੁਕੇਰੀਆਂ 4 ਅਪ੍ਰੈਲ। ਟੁੱਟੀਆਂ ਸੜਕਾਂ ਦੇ ਰੋਸ ਵਜ੍ਹੋਂ 11 ਅਪ੍ਰੈਲ ਨੂੰ ਐੱਸ.ਡੀ.ਐੱਮ.ਦਫਤਰ ਬਾਹਰ ਧਰਨੇ ਦਾ…
- ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੀਤੀ ਭਾਵੁਕ ਅਪੀਲ- ਮੈਂ ਤੁਹਾਡੇ ਪਿਤਾ ਦੇ ਸਮਾਨ ਹਾਂ, ਮੈਂ ਤੁਹਾਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ- ਨਸ਼ਿਆਂ ਦੇ ਜਾਲ ਵਿੱਚ ਨਾ ਫਸੋ
ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ…
- ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ
ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ ਚੰਡੀਗੜ੍ਹ, 31…
- ਨਸ਼ੇ ਨਾਲ 37 ਸਾਲ ਦੇ ਨੌਜਵਾਨ ਦੀ ਮੌਤ, 7 ਧੀਆਂ ਦਾ ਪਿਓ ਸੀ ਰਾਜੂ
ਫਿਰੋਜ਼ਪੁਰ, 27 ਮਾਰਚ (ਇਮਰਾਨ ਖਾਨ) | ਨਸ਼ੇ ਨਾਲ ਹੋਈ ਇੱਕ ਹੋਰ ਮੌਤ ਨੇ ਇੱਕ ਹੋਰ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
ਚੰਡੀਗੜ੍ਹ, 26 ਮਾਰਚ। ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…
- ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਮਾਰਚ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ…