&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤਾਂ ਨੂੰ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਵਿਚ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ &&num;8216&semi;ਤੇ ਸੁਣਵਾਈ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ&quest;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।<br><br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;