&NewLine;<p class&equals;"wp-block-paragraph"><strong>ਪੰਚਕੂਲਾ&vert;<&sol;strong> ਪੰਚਕੂਲਾ ਦੇ ਖੜਕ ਮੰਗੋਲੀ ਨੇੜੇ ਮੱਥਾ ਟੇਕਣ ਆਈ ਇੱਕ ਔਰਤ ਦੀ ਕਾਰ ਦਰਿਆ ਵਿੱਚ ਰੁੜ੍ਹ ਗਈ। ਜਾਣਕਾਰੀ ਮੁਤਾਬਕ ਔਰਤ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਨਦੀ ਦੇ ਕੰਢੇ ਖੜ੍ਹੀ ਕੀਤੀ ਤਾਂ ਉਦੋਂ ਹੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਤੇ ਕਾਰ ਰੁੜ੍ਹ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਰੇਨ ਦੀ ਮਦਦ ਨਾਲ ਕਾਰ ਨੂੰ ਦਰਿਆ &&num;8216&semi;ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਗੱਡੀ ਵਿੱਚ ਸਵਾਰ ਔਰਤ ਨੂੰ ਪੰਚਕੂਲਾ ਦੇ ਸੈਕਟਰ 6 ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਰਸਾਤ ਕਾਰਨ ਦਰਿਆ ਦਾ ਪਾਣੀ ਵਧਣ ਕਾਰਨ ਇਹ ਹਾਦਸਾ ਵਾਪਰਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;