&NewLine;<p class&equals;"wp-block-paragraph"><strong>ਜਲੰਧਰ <&sol;strong>&vert; ਜਲੰਧਰ-ਪਠਾਨਕੋਟ ਰਾਸ਼ਟਰੀ ਮਾਗਰ &&num;8216&semi;ਤੇ ਸਥਿਤ ਪਿੰਡ ਰਾਏਪੁਰ ਦੇ ਗੇਟ ਨਾਲ ਲੱਗਦੀ ਇੱਕ ਪੁਲੀ ਕੋਲ ਔਰਤ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਨਾਲ ਇਲਾਕੇ &&num;8216&semi;ਚ ਦਹਿਸ਼ਤ ਫੈਲ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਲਾਸ਼ 3-4 ਦਿਨ ਪੁਰਾਣੀ ਲੱਗ ਰਹੀ ਹੈ। ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਔਰਤ ਪ੍ਰਵਾਸੀ ਦੱਸੀ ਜਾ ਰਹੀ ਹੈ&comma; ਜਿਸ ਦੀ ਉਮਰ ਕਰੀਬ 36-37 ਸਾਲ ਲੱਗ ਰਹੀ ਹੈ। ਮ੍ਰਿਤਕਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਲਾਸ਼ ਦੇ ਸਿਰ &&num;8216&semi;ਤੇ ਸੱਟਾਂ ਦੇ ਵੀ ਨਿਸ਼ਾਨ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦਾ ਕਹਿਣਾ ਹੈ ਕਿ ਕੱਲ ਪੁਲੀ &&num;8216&semi;ਚ ਪਾਣੀ ਚੜ੍ਹਨ ਨਾਲ ਹੋ ਸਕਦਾ ਹੈ ਲਾਸ਼ ਪਿੱਛੋਂ ਵਹਿ ਕੇ ਆ ਗਈ ਹੋਵੇ। ਫਿਲਹਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;