<p><strong>ਜਲੰਧਰ&sol;ਲਾਂਬੜਾ&comma; 26 ਦਸੰਬਰ &vert;<&sol;strong> ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਤਰਾੜ ਨੇੜਿਓਂ ਲੰਘਦੀ ਨਹਿਰ ਵਿਚੋਂ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਹੈ। ਇਸ ਖਬਰ ਤੋਂ ਬਾਅਦ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪਿੰਡ ਦੇ ਕਿਸੇ ਵਿਅਕਤੀ ਨੇ ਲਾਸ਼ ਬਾਰੇ ਸੂਚਨਾ ਦਿੱਤੀ ਸੀ।<&sol;p>&NewLine;<p><img src&equals;"https&colon;&sol;&sol;www&period;punjab&period;news&sol;wp-content&sol;uploads&sol;2021&sol;04&sol;1617387221177324&period;jpg" alt&equals;"ਹੁਣੇ ਹੁਣੇ ਪੰਜਾਬ ਚ ਇਥੇ 11 ਅਪ੍ਰੈਲ ਤੋਂ 22 ਅਪ੍ਰੈਲ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ - Punjab news" &sol;>ਬਾਹੋਂ ਲਾਂਬੜਾ ਦੇ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਹੈ ਅਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ &&num;8216&semi;ਤੇ ਉਸ ਥਾਂ ਗਏ ਹਨ। ਪਤਾ ਲੱਗਾ ਹੈ ਕਿ ਲੜਕੀ ਦੇ ਸਰੀਰ &&num;8216&semi;ਤੇ ਕਾਫੀ ਸੱਟਾਂ ਦੇ ਨਿਸ਼ਾਨ ਹਨ। à¨®à©à©±à¨¢à¨²à©€ ਜਾਂਚ ਵਿਚ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;iAL49"> https&colon;&sol;&sol;shorturl&period;at&sol;iAL49<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;kFJMV"> https&colon;&sol;&sol;shorturl&period;at&sol;kFJMV<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;