&NewLine;<p class&equals;"wp-block-paragraph"><strong>ਹੁਸ਼ਿਆਰਪੁਰ&comma; 30 ਸਤੰਬਰ &vert;<&sol;strong> ਹੁਸ਼ਿਆਰਪੁਰ ਦੇ ਟਾਂਡਾ &OpenCurlyQuote;ਚ ਚੱਲਦੀ ਟਰੇਨ ਦੇ ਏਸੀ ਡੱਬੇ &OpenCurlyQuote;ਚੋਂ ਧੂੰਆਂ ਨਿਕਲਣ ਕਾਰਨ ਮੁਸਾਫਿਰਾਂ &OpenCurlyQuote;ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ &OpenCurlyQuote;ਤੇ ਟਰੇਨ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ ਆਪਣੇ ਰਸਤੇ &OpenCurlyQuote;ਤੇ ਚੱਲ ਪਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਧੂੰਆਂ ਨਿਕਲਣ ਤੋਂ ਬਾਅਦ ਟਰੇਨ &OpenCurlyQuote;ਚ ਸਫਰ ਕਰ ਰਹੇ ਮੁਸਾਫਿਰਾਂ ਨੂੰ ਸਾਹ ਲੈਣ &OpenCurlyQuote;ਚ ਦਿੱਕਤ ਆਉਣ ਲੱਗੀ&comma; ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਨੇੜਲੇ ਸਟੇਸ਼ਨ ਮਾਸਟਰ ਨੂੰ ਦਿੱਤੀ ਗਈ। ਇਸ ਤੋਂ ਬਾਅਦ ਇਲਾਕੇ ਦੀ ਫਾਇਰ ਬ੍ਰਿਗੇਡ ਦੀ ਟੀਮ ਵੀ ਜਾਂਚ ਲਈ ਮੌਕੇ &OpenCurlyQuote;ਤੇ ਪਹੁੰਚ ਗਈ। ਟਰੇਨ ਦੇ ਬੀ-5 ਕੋਚ &OpenCurlyQuote;ਚੋਂ ਧੂੰਆਂ ਨਿਕਲ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;