&NewLine;<p class&equals;"wp-block-paragraph"><strong>ਮਾਨਸਾ&comma; 26 ਸਤੰਬਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਆਈ ਹੈ। ਅੱਜ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ &lpar;28&rpar; ਵਾਸੀ ਵਾਟਰ ਵਰਕਸ ਰੋਡ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਮੁਤਾਬਕ ਉਕਤ ਨੌਜਵਾਨ ਪਿਛਲੇ 6 ਸਾਲਾਂ ਤੋਂ ਨਸ਼ਾ ਕਰ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਭੈਣ ਪ੍ਰਭਦੀਪ ਕੌਰ ਨੇ ਦੱਸਿਆ ਕਿ ਪਰਮਿੰਦਰ ਉਸ ਦਾ ਇਕਲੌਤਾ ਭਰਾ ਸੀ ਜੋ ਕਿ ਸਰਕਾਰੀ ਨੌਕਰੀ ਕਰਦਾ ਸੀ ਅਤੇ ਨਸ਼ੇ ਕਾਰਨ ਉਸਨੇ ਆਪਣੀ ਜ਼ਮੀਨ-ਜਾਇਦਾਦ ਵੀ ਵੇਚ ਦਿੱਤੀ ਸੀ। ਆਪਣੇ ਨਸ਼ੇ ਦੀ ਪੂਰਤੀ ਲਈ ਉਹ ਉਨ੍ਹਾਂ ਦੀ ਕੁੱਟਮਾਰ ਵੀ ਕਰਦਾ ਸੀ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਪਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।<br><br>ਉਸ ਨੇ ਦੱਸਿਆ ਕਿ ਓਵਰਡੋਜ਼ ਤੋਂ ਬਾਅਦ ਉਸ ਨੂੰ ਮਾਨਸਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪਟਿਆਲੇ ਵਿਚ ਉਸਦੀ ਮੌਤ ਹੋ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;