&NewLine;<p class&equals;"wp-block-paragraph"><strong>ਚੰਡੀਗੜ੍ਹ&comma; 23 ਅਕਤੂਬਰ &vert; <&sol;strong>ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ &&num;8216&semi;ਚ ਹੋ ਰਹੇ ਆਪਣੀ ਭਤੀਜੀ ਦੇ ਵਿਆਹ &&num;8216&semi;ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ ਬ੍ਰੇਕ ਕੇਸ &&num;8216&semi;ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਨੇ ਸੋਮਵਾਰ ਨੂੰ ਹਾਈਕੋਰਟ &&num;8216&semi;ਚ ਪਟੀਸ਼ਨ ਦਾਇਰ ਕਰਕੇ 6 ਘੰਟੇ ਦੀ ਪੈਰੋਲ ਦੀ ਮੰਗ ਕੀਤੀ ਸੀ। ਭਿਓਰਾ ਨੇ ਆਪਣੀ ਪਟੀਸ਼ਨ &&num;8216&semi;ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ &&num;8216&semi;ਚ ਹੈ&comma; ਜਿਸ ਵਿਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ&comma; ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤਕ ਇਨ੍ਹਾਂ 6 ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ &&num;8216&semi;ਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ ਵਿਚ ਹੈ। ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;