ਪਠਾਨਕੋਟ, 25 ਜਨਵਰੀ| ਪਠਾਨਕੋਟ ਦੇ ਪਿੰਡ ਭੜੋਲੀ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਅੰਗੀਠੀ ਬਾਲ਼ ਕੇ ਸੁੱਤੇ ਇਕੋ ਪਰਿਵਾਰ ਦੇ ਚਾਰ ਜੀਆਂ ਦੇ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਵੇਖੋ ਵੀਡੀਓ-
https://www.youtube.com/watch?v=-peGgB2T4zQ