&NewLine;<p class&equals;"wp-block-paragraph"><strong>ਪਠਾਨਕੋਟ&vert;<&sol;strong> à¨¸à¨¥à¨¾à¨¨à¨• ਰੇਲਵੇ ਕਾਲੋਨੀ ਵਿਖੇ ਦੋਸਤਾਂ ਨਾਲ ਖੇਡਦੇ ਸਮੇਂ ਮਾਸੂਮ ਪਿੱਛੇ ਆਵਾਰਾ ਕੁੱਤੇ ਪੈ ਗਏ&comma; ਜਿਨ੍ਹਾਂ ਤੋਂ ਬਚਣ ਲਈ 7ਵੀਂ ਜਮਾਤ ਦਾ ਵਿਦਿਆਰਥੀ ਲੋਹੇ ਦੇ ਗੇਟ &&num;8216&semi;ਤੇ ਚੜ੍ਹਨ ਲੱਗਾ ਤਾਂ ਗੇਟ ਉਸ ਦੇ ਉਪਰ ਡਿੱਗ ਗਿਆ ਅਤੇ ਬੱਚੇ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰੇਲਵੇ ਕਾਲੋਨੀ ਦੇ ਰਹਿਣ ਵਾਲੇ ਪ੍ਰਣਵ ਦੇ ਸਿਰ &&num;8216&semi;ਤੇ ਡੂੰਘੀਆਂ ਸੱਟਾਂ ਲੱਗੀਆਂ&comma; ਜਿਸ ਦੇ ਚਲਦੇ ਉਸ ਨੂੰ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਥੇ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਸੋਮਵਾਰ ਨੂੰ ਵਾਪਰੇ ਇਸ ਹਾਦਸੇ ਦੌਰਾਨ ਪ੍ਰਣਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤਾਂ ਨਾਲ ਖੇਡ ਰਿਹਾ ਸੀ। ਅਚਾਨਕ ਆਵਾਰਾ ਕੁੱਤੇ ਉਨ੍ਹਾਂ ਦੇ ਮਗਰ ਪੈ ਗਏ&comma; ਜਿਸ ਦੌਰਾਨ ਬਾਕੀ ਬੱਚੇ ਇਕ ਪਾਸੇ ਹੋ ਗਏ ਤੇ ਪ੍ਰਣਵ ਭੱਜ ਕੇ ਲੋਹੇ ਦੇ ਗੇਟ &&num;8216&semi;ਤੇ ਚੜ੍ਹਨ ਲੱਗਾ ਪਰ ਗੇਟ ਉਸ ਦੇ ਉਪਰ ਡਿੱਗ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਗੇਟ ਦੇ ਹੇਠੋਂ ਮਾਸੂਮ ਪ੍ਰਣਵ ਨੂੰ ਕੱਢਣ ਵਿਚ ਦੇਰੀ ਹੋ ਗਈ। ਇਸ ਦੌਰਾਨ ਸਿਰ ਵਿਚ ਲੱਗੀਆਂ ਗੰਭੀਰ ਸੱਟਾਂ ਕਾਰਨ ਬੱਚੇ ਦੇ ਸਿਰ ਦਾ ਆਪ੍ਰੇਸ਼ਨ ਵੀ ਕੀਤਾ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;