<p><strong>ਗੁਰਦਾਸਪੁਰ&comma; 3 ਨਵੰਬਰ &vert;<&sol;strong> ਦੀਨਾਨਗਰ ਨੇੜੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;<p>ਹੀਰਾ ਲਾਲ ਪੁੱਤਰ ਸੋਮਰਾਜ ਵਾਸੀ ਤਾਰਾਗੜ੍ਹ ਪਠਾਨਕੋਟ ਨੇ ਦੱਸਿਆ ਕਿ ਉਸ ਦਾ ਭਰਾ ਸੰਚਿਤ ਕੁਮਾਰ ਆਪਣੇ ਮੋਟਰਸਾਈਕਲ ’ਤੇ ਭੈਣ ਸੋਨੀਆ ਦੇਵੀ ਕੋਲ ਜਾ ਰਿਹਾ ਸੀ ਪਰ ਵਾਪਸ ਨਹੀਂ ਆਇਆ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਘਰੋਟਾ ਮੋੜ ਦੀਨਾਨਗਰ ਵਿਖੇ ਉਸ ਦੇ ਭਰਾ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਰਖਵਾਇਆ ਗਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਸ਼ਨਾਖ਼ਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;