ਪਠਾਨਕੋਟ : ਸੈਨਾ ਦਾ ਹੈਲੀਕਾਪਟਰ ਕ੍ਰੈਸ਼, ਰਣਜੀਤ ਸਾਗਰ ਡੈਮ ‘ਚ ਡਿੱਗਾ

0
2875

ਪਠਾਨਕੋਟ | ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਜ਼ਿਲੇ ‘ਚ ਮੰਗਲਵਾਰ ਸਵੇਰੇ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹੈਲੀਕਾਪਟਰ ਪਲਟਦਾ ਹੋਇਆ ਰਣਜੀਤ ਸਾਗਰ ਡੈਮ ‘ਚ ਡਿੱਗਾ।

ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ‘ਚ 3 ਲੋਕ ਸਵਾਰ ਸਨ, ਪਾਈਲਟ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਤੇ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ। ਸੈਨਾ ਦੇ ਜਵਾਨ ਵੀ ਪਹੁੰਚੇ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)