&NewLine;<p class&equals;"wp-block-paragraph"><strong>ਪਠਾਨਕੋਟ।<&sol;strong> ਇਹ ਸਿਵਲ ਹਸਪਤਾਲ ਅਕਸਰ ਹੀ ਸੁਰਖ਼ੀਆ ਵਿਚ ਰਹਿੰਦਾ ਹੈ। ਤਾਜ਼ਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਵਿਅਕਤੀ ਜੰਗਬਹਾਦਰ ਆਪਣੀ ਪਤਨੀ ਦੀ ਡਲਿਵਰੀ ਕਰਵਾਉਣ ਲਈ ਸਿਵਲ ਹਸਪਤਾਲ ਆਇਆ। ਹਸਪਤਾਲ ਦੀ ਅਣਗਹਿਲੀ ਕਾਰਨ ਗਰਭਵਤੀ ਮਹਿਲਾ ਦੀ ਡਲਿਵਰੀ ਹਸਪਤਾਲ ਦੇ ਲੇਬਰ ਰੂਮ ਦੇ ਬਾਹਰ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਕ ਪਾਸੇ ਤਾਂ ਸੂਬਾ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਾਂ &&num;8216&semi;ਤੇ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤ ਮਿਲ ਸਕੇ। ਜੇਕਰ ਸਿਵਲ ਹਸਪਤਾਲ &&num;8216&semi;ਚ ਤਾਇਨਾਤ ਸਟਾਫ਼ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਡਾ&period; ਇਲਾਜ ਦੇ ਨਾਂ &&num;8216&semi;ਤੇ ਲੋਕਾਂ ਨਾਲ ਦੁਰਵਿਵਹਾਰ ਕਰਦੇ ਨਜ਼ਰ ਆਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਜਿਹੀ ਹੀ ਸ਼ਰਮਨਾਕ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਦੇਖਣ ਨੂੰ ਮਿਲੀ। ਜਿੱਥੇ ਇੱਕ ਪੀੜਤ ਗਰਭਵਤੀ ਔਰਤ ਜਦੋਂ ਡਲਿਵਰੀ ਲਈ ਪਹੁੰਚੀ ਤਾਂ ਲੇਬਰ ਰੂਮ ਵਿਚ ਤਾਇਨਾਤ ਸਟਾਫ਼ ਵੱਲੋਂ ਔਰਤ ਦੀ ਡਲਿਵਰੀ ਕਰਵਾਉਣ ਦੀ ਬਜਾਏ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ&comma; ਜਿਸ ਕਾਰਨ ਪੀੜਤ ਔਰਤ ਨੇ ਲੇਬਰ ਰੂਮ ਦੇ ਬਾਹਰ ਹੀ ਇੱਕ ਬੱਚੇ ਨੂੰ ਜਨਮ ਦੇ ਦਿੱਤਾ&comma; ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ &&num;8216&semi;ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਜੇਕਰ ਅਫ਼ਸਰਾਂ ਦੀ ਗੱਲ ਕਰੀਏ ਤਾਂ ਉਹ ਆਪਣੇ ਸਟਾਫ਼ ਦੀਆਂ ਗ਼ਲਤੀਆਂ ’ਤੇ ਪਰਦਾ ਪਾਉਂਦੇ ਨਜ਼ਰ ਆ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;