&NewLine;<p class&equals;"wp-block-paragraph"><strong>ਪਟਿਆਲਾ&vert; <&sol;strong>ਸ਼ਹਿਰ ਦੇ ਇਕ ਦੁਕਾਨਦਾਰ ਵੱਲੋਂ ਨਿਗਮ ਦਫ਼ਤਰ &&num;8216&semi;ਚ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਨਿਗਮ ਮੁਲਾਜ਼ਮਾਂ ਨੇ ਹਸਪਤਾਲ ਦਾਖਲ ਕਰਵਾਇਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਵਾਈ ਪੀਣ ਵਾਲੇ ਦੀ ਪਛਾਣ ਸੂਰਜ ਭਾਟੀਆ ਵਜੋਂ ਹੋਈ ਹੈ&comma; ਜਿਸਦੀ ਅਨਾਰਦਾਣਾ ਚੌਕ ਨੇੜੇ ਗੱਦਿਆਂ ਦੀ ਦੁਕਾਨ ਹੈ। ਸੂਰਜ ਨੇ ਦਵਾਈ ਪੀਣ ਤੋਂ ਪਹਿਲਾਂ ਨਿਗਮ ਦਫ਼ਤਰ ਦੇ ਬਾਹਰ ਖੜ੍ਹ ਕੇ ਸੋਸ਼ਲ ਮੀਡੀਆ &&num;8216&semi;ਤੇ ਲਾਈਵ ਹੋ ਕੇ ਨਿਗਮ ਮੁਲਾਜ਼ਮਾਂ ਤੇ ਸਿਆਸੀ ਆਗੂਆਂ &&num;8216&semi;ਤੇ ਬਿਨਾਂ ਵਜ੍ਹਾ ਤੰਗ ਕਰਨ ਦਾ ਦੋਸ਼ ਲਾਇਆ ਹੈ। ਫਿਲਹਾਲ ਸੂਰਜ ਜ਼ੇਰੇ ਇਲਾਜ ਹੈ ਤੇ ਪੁਲਿਸ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;