ਪਟਿਆਲਾ : ਸ਼ਿਵ ਸੈਨਾ ਆਗੂ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼, ਨਸ਼ੇ ‘ਚ ਲੋਡਿਡ ਗੰਨ ਚੁੱਕੀ ਫਿਰਦਾ ਸੀ ਮੁਲਜ਼ਮ

0
893

ਪਟਿਆਲਾ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ।

ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਬੰਦੂਕਧਾਰੀ ਨਸ਼ੇ ਦੀ ਹਾਲਤ ‘ਚ ਸੀ। ਉਸ ਦੇ ਕੋਲ ਏ.ਕੇ. 47 ਸੀ ਜੋ ਪੂਰੀ ਤਰ੍ਹਾਂ ਲੋਡ ਕੀਤੀ ਹੋਈ ਸੀ। ਨਸ਼ੇ ਦੀ ਹਾਲਤ ‘ਚ ਬੰਦੂਕਧਾਰੀ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਉਸ ਨੂੰ ਬਚਾ ਲਿਆ।