&NewLine;<p class&equals;"wp-block-paragraph"><strong>ਪਾਤੜਾਂ&vert; <&sol;strong>ਪਾਤੜਾਂ ਤੋਂ ਦਿਲ ਨੂੰ ਕੰਬਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਲੜਕੇ ਨੇ ਦੁੱਧ ਲੈਣ ਜਾ ਰਹੀ ਨਾਬਾਲਿਗ ਲੜਕੀ ਨੂੰ ਪਹਿਲਾਂ ਜ਼ਬਰਦਸਤੀ ਚੁੱਕ ਕੇ ਬੰਦ ਪਏ ਸਕੂਲ ਦੀ ਕੰਧ ਰਾਹੀਂ ਅੰਦਰ ਸੁੱਟ ਦਿੱਤਾ ਅਤੇ ਫਿਰ ਉਸ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਬੇਰਹਿਮੀ ਨਾਲ ਲੜਕੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਕੁੜੀ ਅੱਠਵੀਂ ਕਲਾਸ ਦੀ ਵਿਦਿਆਰਥਣ ਸੀ। ਇਥੇ ਹੀ ਬਸ ਨਹੀਂ ਕਾਤਲ ਮੁੰਡੇ ਵੱਲੋਂ ਆਪਣੀ ਇੰਸਟਾਗ੍ਰਾਮ ਆਈ&period; ਡੀ&period; &&num;8216&semi;ਤੇ ਬਕਾਇਦਾ ਕਬੂਲਨਾਮਾ ਵੀ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਕਤ ਮੁੰਡੇ ਨੇ ਇੰਸਟਾਗ੍ਰਾਮ ’ਤੇ ਕਿਹਾ ਕਿ ਉਹ ਕੁੜੀ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਕੁੜੀ ਵੱਲੋਂ ਮਨ੍ਹਾ ਕਰਨ ’ਤੇ ਉਸ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਹੁਣ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ। ਇਸ ਸੰਬੰਧੀ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਲੜਕੀ ਦੀ ਡੈੱਡ ਬਾਡੀ ਸਕੂਲ ਦੇ ਅੰਦਰੋਂ ਬਰਾਮਦ ਕਰ ਲਈ&comma; ਜਿਸ ਨੂੰ ਸਮਾਣਾ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading">ਕੀ ਕਹਿਣਾ ਹੈ ਪੁਲਸ ਦਾ<&sol;h3>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਨੂੰ ਲੈ ਕੇ ਸਿਟੀ ਇੰਚਾਰਜ ਬਲਜੀਤ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਕ ਅੱਠਵੀਂ ਜਮਾਤ ਦੀ ਕੁੜੀ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਹੋ ਗਿਆ ਹੈ&comma; ਜਿਸ ਦੀ ਲਾਸ਼ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤੀ ਹੈ। ਕਾਤਲ ਮੁੰਡਾ ਫਿਲਹਾਲ ਫਰਾਰ ਹੈ&comma; ਉਸ ਨੂੰ ਫੜਨ ਲਈ ਪੁਲਸ ਦੀਆਂ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਪਲੁਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 182 ਧਾਰਾ 302 376 ਏ ਨਬਾਲਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;