<p><strong>ਮੁਹਾਲੀ&comma; 17 ਦਸੰਬਰ&vert; <&sol;strong>ਸੂਬੇ ਵਿਚ ਗੈਂਗਸਟਰਾਂ ਨੂੰ ਲੈ ਕੇ ਪੁਲਿਸ ਸਖਤ ਰਵੱਈਆਂ ਅਪਣਾਉਂਦੀ ਨਜ਼ਰ ਆ ਰਹੀ ਹੈ। ਪੁਲਿਸ ਨੇ ਕੁਝ ਹੀ ਦਿਨਾਂ ਵਿਚ ਕਈ ਗੈਂਗਸਟਰਾਂ ਦਾ ਐਨਕਾਊਂਟਕ ਕੀਤਾ ਹੈ।<&sol;p>&NewLine;<p>ਮੁਹਾਲੀ ਤੋਂ ਬਾਅਦ ਹੁਣ ਪੰਜਾਬ ਦੇ ਪਟਿਆਲਾ ਵਿਚ ਪੁਲਿਸ ਤੇ ਗੈਂਗਸਟਰਾਂ ਦਾ ਮੁਕਾਬਲਾ ਹੋਇਆ ਹੈ। ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗੀ ਹੈ&comma; ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਮੁਕਾਬਲਾ ਪਟਿਆਲਾ ਦੇ ਸੀ&period;ਆਈ&period;ਏ ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਵਿਚ ਲੋੜੀਂਦਾ ਸੀ।<&sol;p>&NewLine;<p>ਸ਼ੁਰੂਆਤੀ ਜਾਂਚ ਮੁਤਾਬਕ ਉਹ ਇਕੱਲਾ ਹੀ ਸਫਰ ਕਰ ਰਿਹਾ ਸੀ। ਫਿਰ ਪੁਲਿਸ ਨੇ ਪਿੱਛਾ ਕੀਤਾ। ਜਦੋਂ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲਿਸ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਗੋਲੀਬਾਰੀ ਵਿਚ ਉਸ ਨੂੰ ਗੋਲੀ ਮਾਰ ਦਿੱਤੀ ਤੇ ਉਹ ਜ਼ਖ਼ਮੀ ਹੋ ਗਿਆ। à¨‰à¨¸ ਕੋਲੋਂ 32 ਬੋਰ ਦਾ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਹੋਏ ਹਨ। 21 ਸਾਲਾ ਮਲਕੀਤ ਕਤਲ ਦੇ 6 ਮਾਮਲਿਆਂ ਵਿਚ ਲੋੜੀਂਦਾ ਹੈ।<&sol;p>&NewLine;<div class&equals;"col-sm-12 col-xs-12"><ins class&equals;"adsbygoogle" data-ad-layout&equals;"in-article" data-ad-format&equals;"fluid" data-ad-client&equals;"ca-pub-9322407466020616" data-ad-slot&equals;"2213304338" data-adsbygoogle-status&equals;"done" data-ad-status&equals;"unfilled"><&sol;p>&NewLine;<div id&equals;"aswift&lowbar;2&lowbar;host" tabindex&equals;"0" title&equals;"Advertisement" aria-label&equals;"Advertisement">ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਚਿੱਟਾ ਖ਼ਿਲਾਫ਼ ਕਤਲ&comma; ਇਰਾਦਾ ਕਤਲ ਅਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਮਲਕੀਤ ਇੱਕ ਗੰਭੀਰ ਅਪਰਾਧੀ ਸੀ।<&sol;p>&NewLine;<p>ਐਸਪੀ ਸਿਟੀ ਅਤੇ ਸੀਆਈਏ ਇੰਚਾਰਜ ਰਮਿੰਦਰ ਸਿੰਘ ਦੀ ਟੀਮ ਨੇ ਇਸ ਨੂੰ ਖੇੜਾ ਗੁਜਰਾਂ ਇਲਾਕੇ ਵਿੱਚ ਰੋਕਣ ਲਈ ਕਿਹਾ। ਉਸ ਨੇ ਪੁਲਿਸ ਪਾਰਟੀ &&num;8216&semi;ਤੇ 3 ਰਾਉਂਡ ਫਾਇਰ ਕੀਤੇ। ਜਵਾਬ ਵਿਚ ਪੁਲਿਸ ਨੇ ਵੀ 6 ਰਾਊਂਡ ਫਾਇਰ ਕੀਤੇ।  ਹਾਲ ਹੀ &&num;8216&semi;ਚ ਉਹ ਤ੍ਰਿਪੜੀ &&num;8216&semi;ਚ ਕਤਲ ਦੇ ਮਾਮਲੇ &&num;8216&semi;ਚ ਵੀ ਲੋੜੀਂਦਾ ਸੀ।<&sol;p><&sol;div>&NewLine;<p><&sol;ins><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;