&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। PRTC ਦੀ ਬੱਸ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਸ਼ਾ ਰਾਣੀ ਵਜੋਂ ਹੋਈ ਹੈ ਜਾਣਕਾਰੀ ਅਨੁਸਾਰ ਆਸ਼ਾ ਰਾਣੀ ਐਕਟਿਵਾ &&num;8216&semi;ਤੇ ਸਵਾਰ ਹੋ ਕੇ ਸਰਹਿੰਦੀ ਗੇਟ ਪੀ ਆਰ ਟੀ ਸੀ ਵਰਕਸ਼ਾਪ ਕੋਲ ਜਾ ਰਹੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਬੱਸ ਦੀ ਟੱਕਰ ਵੱਜਣ ਕਾਰਨ ਮਹਿਲਾ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਬੱਸ ਚਾਲਕ ਘਟਨਾ ਤੋਂ ਬਾਅਦ ਬੱਸ ਛੱਡ ਕੇ ਫ਼ਰਾਰ ਹੋ ਗਿਆ। ਥਾਣਾ ਲਾਹੌਰੀ ਗੇਟ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ&comma; ਜਿਸ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰਜਿੰਦਰਾ ਭੇਜ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;