&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸ਼ੀਸ਼ਪਾਲ ਸਿੰਘ ਵਾਸੀ ਆਨੰਦ ਨਗਰ ਬੀ ਵਜੋਂ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਤ੍ਰਿਪੜੀ ਦੀ ਪੁਲਿਸ ਨੇ 10 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਐੱਸ&period; ਐੱਚ&period; ਓ&period; ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਗੁਰਪ੍ਰੀਤ ਦਾ ਇਨ੍ਹਾਂ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ। ਉਸ ਮਾਮਲੇ ’ਚ ਗੁਰਪ੍ਰੀਤ ਖਿਲਾਫ਼ ਕੇਸ ਵੀ ਦਰਜ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਪਿਤਾ ਸ਼ੀਸ਼ਪਾਲ ਮੁਤਾਬਕ ਉਕਤ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਗੁਰਪ੍ਰੀਤ ਸਿੰਘ ਨੂੰ ਧਮਕੀਆਂ ਦੇ ਰਹੇ ਸਨ। ਵਾਰਦਾਤ ਵਾਲੀ ਰਾਤ ਗੁਰਪ੍ਰੀਤ ਦੀ ਮਾਂ ਨੇ ਉਸ ਦੇ ਪਿਤਾ ਨੂੰ ਫੋਨ ਕੀਤਾ ਕਿ ਉਕਤ ਵਿਅਕਤੀਆਂ ਨੇ ਗੁਰਪ੍ਰੀਤ ਸਿੰਘ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਗੁਰਪ੍ਰੀਤ ਸਿੰਘ ਦਾ ਹਾਲ ਹੀ ’ਚ ਵਿਆਹ ਹੋਇਆ ਸੀ ਅਤੇ ਉਹ ਨਾਈ ਦੀ ਦੁਕਾਨ ਚਲਾਉਂਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਸ਼ੀਸ਼ਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਨਿਮਿਸ਼ ਪੁੱਤਰ ਸੰਦੀਪ ਕੁਮਾਰ ਵਾਸੀ ਸਿਉਣਾ&comma; ਯਸ਼ ਉਰਫ ਜੋਧਾ&comma; ਕਰਨ ਸੰਧੂ ਵਾਸੀ ਤ੍ਰਿਪੜੀ&comma; ਇਰਸ਼ਜੀਤ ਸਿੰਘ ਉਰਫ ਜੋਗੀ ਅਤੇ ਹਰਸ਼ ਵਾਸੀ ਹਸਨਪੁਰ ਪ੍ਰੋਹਤਾਂ&comma; ਸੋਨੂੰ ਵਾਸੀ ਤ੍ਰਿਪੜੀ ਪਟਿਆਲਾ&comma; ਸੋਨੂੰ ਵਾਸੀ ਸਰਹੰਦ ਰੋਡ ਪਟਿਆਲਾ&comma; ਮਲਕੀਤ ਉਰਫ ਚਿੱਟਾ ਵਾਸੀ ਸਰਹੰਦ ਰੋਡ ਪਟਿਆਲਾ&comma; ਜਸ਼ਨ ਪੁੱਤਰ ਧਰਮਪਾਲ ਵਾਸੀ ਆਨੰਦ ਨਗਰ ਬੀ ਪਟਿਆਲਾ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰਕੇ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;